ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਚੰਡੀਗੜ੍ਹ ਮੇਅਰ ਚੋਣ AAP ਅਤੇ ਕਾਂਗਰਸ ਰਲ ਕੇ ਲੜਨਗੇ

ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪਵਨ ਬਾਂਸਲ ਨੇ ਐਲਾਨ ਕੀਤਾ ਹੈ ਕਿ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲ ਕੇ ਲੜਨਗੇ। ਇਸ ਲਈ ਮੇਅਰ ਦਾ ਅਹੁੱਦਾ ਆਮ ਆਦਮੀ ਪਾਰਟੀ ਲਈ ਰਹੇਗਾ ਅਤੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਕਾਂਗਰਸ ਦੇ ਹੋਣਗੇ।