ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਸਤਨਾਮ ਸੰਧੂ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ; ਵੀਡੀਓ ਦੇਖੋ

ਨਵੀਂ ਦਿੱਲੀ : ਚੰਡੀਗੜ੍ਹ ਯੂਨੀਵਰਸਿਟੀ ਦੇ ਬਾਨੀ-ਚਾਂਸਲਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਦਨ ਲਈ ਨਾਮਜ਼ਦ ਕੀਤਾ ਸੀ।
#WATCH | Founder-Chancellor of Chandigarh University, Satnam Singh Sandhu takes oath as a member of the Rajya Sabha. He was nominated to the House by President Droupadi Murmu. pic.twitter.com/ScwSFegBbO
— ANI (@ANI) January 31, 2024