ਬੰਗਾਲ ‘ਚ ED ਦੀ ਵੱਡੀ ਕਾਰਵਾਈ 

February 23, 2024 9:20 am
Ed

ਈਡੀ ਦੀ ਟੀਮ ਕਰੀਬ 6 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਦੱਸ ਦੇਈਏ ਕਿ ਕੇਂਦਰੀ ਜਾਂਚ ਏਜੰਸੀ ਨੇ ਸ਼ਾਹਜਹਾਂ ਨੂੰ ਨਵਾਂ ਸੰਮਨ ਜਾਰੀ ਕੀਤਾ ਸੀ। ਉਸ ਨੂੰ 29 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਕੋਲਕਾਤਾ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪੱਛਮੀ ਬੰਗਾਲ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਪੀਡੀਐਸ ਘੁਟਾਲੇ ਮਾਮਲੇ ਵਿੱਚ ਭਗੌੜੇ ਤ੍ਰਿਣਮੂਲ ਕਾਂਗਰਸ ਆਗੂ ਸ਼ੇਖ ਸ਼ਾਹਜਹਾਂ ਖ਼ਿਲਾਫ਼ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ। ਈਡੀ ਦੀ ਟੀਮ ਕਰੀਬ 6 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਦੱਸ ਦੇਈਏ ਕਿ ਕੇਂਦਰੀ ਜਾਂਚ ਏਜੰਸੀ ਨੇ ਸ਼ਾਹਜਹਾਂ ਨੂੰ ਨਵਾਂ ਸੰਮਨ ਜਾਰੀ ਕੀਤਾ ਸੀ। ਉਸ ਨੂੰ 29 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।