ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਅੱਜ ਉਲੰਪਿਕ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣਗੇ CM Mann

10 ਖਿਡਾਰੀਆਂ ਨੂੰ ਕਲਾਸ ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ
2021 ‘ਚ ਟੋਕੀਓ ਉਲੰਪਿਕ ਖੇਡਾਂ ‘ਚ ਜੇਤੂ ਹਾਕੀ ਟੀਮ ਦੇ 9 ਖਿਡਾਰੀਆਂ ਨੂੰ ਮਿਲੇਗੀ ਨੌਕਰੀ
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵੀ ਮਿਲੇਗੀ ਨੌਕਰੀ
6 ਖਿਡਾਰੀਆਂ ਨੂੰ PPS ਤੇ 4 ਖਿਡਾਰੀਆਂ ਨੂੰ PCS ਵਜੋਂ ਮਿਲੇਗੀ ਨੌਕਰੀ
ਮੁੱਖ ਮੰਤਰੀ ਰਿਹਾਇਸ਼ ‘ਤੇ ਸਵੇਰੇ 11 ਵਜੇ ਹੋਵੇਗਾ ਨਿਯੁਕਤੀ ਪੱਤਰ ਵੰਡ ਸਮਾਗਮ
ਪੀ.ਪੀ.ਐਸ (ਡੀ.ਐਸ.ਪੀ)
ਹਰਮਨਪ੍ਰੀਤ ਸਿੰਘ (ਭਾਰਤੀ ਹਾਕੀ ਟੀਮ)
ਮਨਦੀਪ ਸਿੰਘ (ਭਾਰਤੀ ਹਾਕੀ ਟੀਮ)
ਦਿਲਪ੍ਰੀਤ ਸਿੰਘ (ਭਾਰਤੀ ਹਾਕੀ ਟੀਮ)
ਵਰੁਣ ਕੁਮਾਰ (ਭਾਰਤੀ ਹਾਕੀ ਟੀਮ)
ਸ਼ਮਸ਼ੇਰ ਸਿੰਘ (ਭਾਰਤੀ ਹਾਕੀ ਟੀਮ)
ਹਰਮਨਪ੍ਰੀਤ ਕੌਰ (ਭਾਰਤੀ ਕ੍ਰਿਕਟ ਟੀਮ)
ਪੀ.ਸੀ.ਐਸ ਅਫ਼ਸਰ
ਰੁਪਿੰਦਰ ਪਾਲ ਸਿੰਘ (ਭਾਰਤੀ ਹਾਕੀ ਟੀਮ)
ਸਿਮਰਨਜੀਤ ਸਿੰਘ (ਭਾਰਤੀ ਹਾਕੀ ਟੀਮ)
ਹਾਰਦਿਕ ਸਿੰਘ (ਭਾਰਤੀ ਹਾਕੀ ਟੀਮ)
ਗੁਰਜੰਟ ਸਿੰਘ (ਭਾਰਤੀ ਹਾਕੀ ਟੀਮ)