ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪਹਿਲੀ ਵਾਰ ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਬੀਬੀ ਸਤਵੰਤ ਕੌਰ ਬਣੇ ਜਨਰਲ ਸਕੱਤਰ
ਲਾਹੌਰ : ਪਾਕਿਸਤਾਨ ਵਕਫ ਟਰੱਸਟ ਪ੍ਰਾਪਰਟੀ ਬੋਰਡ ਈਟੀਬੀਪੀ ਦੀ ਇਕੱਤਰਤਾ ਵਿਚ ਪਹਿਲੇ ਵਿਧਾਇਕ ਰਮੇਸ਼ ਸਿੰਘ ਅਰੋੜਾ ਨੂੰ ਅੱਜ ਪਾਕਿਸਤਾਨ ਸਰਕਾਰ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਬੀਬੀ ਸਤਵੰਤ ਕੌਰ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।