ਗਣਤੰਤਰ ਦਿਵਸ 26 ਜਨਵਰੀ ਦੀ ਪਰੇਡ ਲਈ ਪੰਜਾਬ ਵਿਚ ਨਵੇਂ ਹੁਕਮ ਜਾਰੀ

January 6, 2024 3:14 pm
0000

ਚੰਡੀਗੜ੍ਹ: 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਹੋਣ ਵਾਲੀ ਪਰੇਡ ਲਈ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਹੈ ਕਿ, 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ..ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ, ਪੂਰੇ ਪੰਜਾਬ ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਉਡ ਵਿੱਚ ਪਰੇਡ ਨਹੀਂ ਹੋਵੇਗੀ..ਨਿਰਦੇਸ਼ ਜਾਰੀ