ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ

February 3, 2024 2:43 pm
Breaking

ਅਸਤੀਫ਼ੇ ਵਿਚ ਨਿਜੀ ਕਾਰਨਾਂ ਦਾ ਹਵਾਲਾ ਦਿੱਤਾ

ਚੰਡੀਗੜ੍ਹ : ਹੁਣੇ ਹੁਣੇ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਸੂਚਨਾ ਅਨੁਸਾਰ ਗਵਰਨਰ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ੇ ਵਿਚ ਨਿਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।