ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀ ਹਮਲਾ

ਬਾਰਾਮੂਲਾ : ਜੰਮੂ-ਕਸ਼ਮੀਰ ‘ਚ ਅਜ਼ਾਨ ਪੜ੍ਹ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀ ਹਮਲੇ ਦੀ ਖਬਰ ਹੈ। ਸੇਵਾਮੁਕਤ ਐਸਐਸਪੀ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸ਼ੇਰੀ ਬਾਰਾਮੂਲਾ ਦੇ ਗੈਂਟਮੁੱਲਾ ‘ਚ ਅੱਤਵਾਦੀਆਂ ਨੇ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ਮੀਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।